ਪੰਜਾਬ ਸਕੂਲ ਸਿੱਖਿਆ ਬੋਰਡ (PSEB) ਸੈਸ਼ਨ 2024-25 ਤੋਂ ਪੰਜਵੀਂ ਬੋਰਡ ਦੀਆਂ ਪ੍ਰੀਖਿਆਵਾਂ ਨਹੀਂ ਕਰਵਾਏਗਾ। ਬੋਰਡ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (SCERT) ਪੰਜਵੀਂ ਜਮਾਤ ਦੀ ਪ੍ਰੀਖਿਆ ਕਰਵਾਏਗੀ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਬੋਰਡ ਇਮਤਿਹਾਨ ਲਈ ਕੀਤਾ ਵੱਡਾ ਐਲਾਨ
RELATED ARTICLES