HomePunjabi NewsLiberal Breakingਬ੍ਰੇਕਿੰਗ : ਪੰਜਾਬ 'ਚ 14 ਜਨਵਰੀ ਤੋਂ ਖੁੱਲ੍ਹਣਗੇ ਸਕੂਲ, ਅਧਿਆਪਕਾਂ ਨੇ 20...

ਬ੍ਰੇਕਿੰਗ : ਪੰਜਾਬ ‘ਚ 14 ਜਨਵਰੀ ਤੋਂ ਖੁੱਲ੍ਹਣਗੇ ਸਕੂਲ, ਅਧਿਆਪਕਾਂ ਨੇ 20 ਤੱਕ ਛੁੱਟੀਆਂ ਵਧਾਉਣ ਲਈ ਸ਼ੁਰੂ ਕੀਤਾ ਸਰਵੇ

ਪੰਜਾਬ ਵਿੱਚ 13 ਜਨਵਰੀ ਨੂੰ ਸਰਦੀਆਂ ਦੀਆਂ ਛੁੱਟੀਆਂ ਖ਼ਤਮ ਹੋ ਰਹੀਆਂ ਹਨ ਅਤੇ 14 ਜਨਵਰੀ ਤੋਂ ਸਕੂਲ ਖੁੱਲ੍ਹਣਗੇ। ਕੜਾਕੇ ਦੀ ਠੰਢ ਅਤੇ ਕੋਹਰੇ ਕਾਰਨ ਸਰਕਾਰੀ ਅਧਿਆਪਕਾਂ ਨੇ 20 ਜਨਵਰੀ ਤੱਕ ਛੁੱਟੀਆਂ ਵਧਾਉਣ ਦੀ ਮੰਗ ਕਰਦਿਆਂ ਆਨਲਾਈਨ ਸਰਵੇ ਸ਼ੁਰੂ ਕਰ ਦਿੱਤਾ ਹੈ। 12 ਜ਼ਿਲ੍ਹਿਆਂ ਵਿੱਚ ਤਾਪਮਾਨ 6 ਡਿਗਰੀ ਤੋਂ ਘੱਟ ਹੈ, ਜਿਸ ਕਾਰਨ ਬੱਚਿਆਂ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਹੈ।

RELATED ARTICLES

Most Popular

Recent Comments