ਚੰਡੀਗੜ੍ਹ: ਪੰਜਾਬ ਵਿੱਚ ਸਮਾਰਟ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਡਿਊਟੀ ਵਿੱਚ ਸ਼ਾਮਲ ਨਾ ਹੋਣ ਵਾਲੇ ਅਧਿਆਪਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਟ੍ਰਿਬਿਊਨ ਦੀ ਰਿਪੋਰਟ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਨੋਟਿਸਾਂ ਵਿੱਚ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ। ਅਧਿਆਪਕਾਂ ਨੂੰ ਨਿਰਧਾਰਤ ਡਿਊਟੀ ਵਿੱਚ ਸ਼ਾਮਲ ਹੋਣ ਅਤੇ ਰਾਸ਼ਨ ਕਾਰਡ ਵੈਰੀਫਿਕੇਸ਼ਨ ਪ੍ਰਕਿਰਿਆ ਪੂਰੀ ਕਰਨ ਲਈ ਕਿਹਾ ਗਿਆ ਹੈ। ਜਵਾਬ ਦੇਣ ਲਈ ਕਿਹਾ।
ਬ੍ਰੇਕਿੰਗ : ਸਮਾਰਟ ਰਾਸ਼ਨ ਕਾਰਡ ਵੈਰੀਫਿਕੇਸ਼ਨ ਡਿਊਟੀ ਨਾ ਕਰਨ ਵਾਲੇ ਅਧਿਆਪਕਾਂ ਨੂੰ ਨੋਟਿਸ ਜਾਰੀ
RELATED ARTICLES


