More
    HomePunjabi NewsLiberal Breakingਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ: ਰਾਜਸਥਾਨ ਤੋਂ ਮੰਗਿਆ ₹1.44 ਲੱਖ ਕਰੋੜ...

    ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ: ਰਾਜਸਥਾਨ ਤੋਂ ਮੰਗਿਆ ₹1.44 ਲੱਖ ਕਰੋੜ ਪਾਣੀ ਦਾ ਬਕਾਇਆ; 1920 ਦੇ ਸਮਝੌਤੇ ਦਾ ਦਿੱਤਾ ਹਵਾਲਾ

    ਚੰਡੀਗੜ੍ਹ: ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਵਜੋਂ 1.44 ਲੱਖ ਕਰੋੜ ਰੁਪਏ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 1920 ਦੇ ਸਮਝੌਤੇ ਤਹਿਤ ਰਾਜਸਥਾਨ 1960 ਤੱਕ ਪੈਸੇ ਦਿੰਦਾ ਸੀ, ਪਰ ਉਸ ਤੋਂ ਬਾਅਦ ਭੁਗਤਾਨ ਬੰਦ ਕਰ ਦਿੱਤਾ ਗਿਆ। ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਆਪਣੇ ਹੱਕਾਂ ਲਈ ਕੇਂਦਰ ਤੱਕ ਪਹੁੰਚ ਕਰੇਗਾ ਅਤੇ ਪਾਣੀ ਦੇ ਇਸ ਬਕਾਏ ਦੀ ਵਸੂਲੀ ਨੂੰ ਯਕੀਨੀ ਬਣਾਇਆ ਜਾਵੇਗਾ।

    RELATED ARTICLES

    Most Popular

    Recent Comments