More
    HomePunjabi NewsLiberal Breakingਪੰਜਾਬ ਦੇ ਨੌਜਵਾਨਾਂ ਲਈ ਸ਼ੁਰੂ ਹੋਵੇਗੀ 'ਸ਼ੇਰ-ਏ-ਪੰਜਾਬ T20 ਲੀਗ': CM ਭਗਵੰਤ ਮਾਨ

    ਪੰਜਾਬ ਦੇ ਨੌਜਵਾਨਾਂ ਲਈ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’: CM ਭਗਵੰਤ ਮਾਨ

    ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ IPL ਦੀ ਤਰਜ਼ ‘ਤੇ ‘ਸ਼ੇਰ-ਏ-ਪੰਜਾਬ T20 ਲੀਗ’ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੀਗ ਵਿੱਚ 6 ਟੀਮਾਂ ਹਿੱਸਾ ਲੈਣਗੀਆਂ। ਪੰਜਾਬ ਦੇ ਕੌਮਾਂਤਰੀ ਖਿਡਾਰੀ ਨਵੇਂ ਖਿਡਾਰੀਆਂ ਨੂੰ ਆਪਣੇ ਤਜਰਬੇ ਨਾਲ ਮਾਰਗਦਰਸ਼ਨ ਦੇਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਦੇ ਮੌਕੇ ਮਿਲਣਗੇ।

    RELATED ARTICLES

    Most Popular

    Recent Comments