More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਕਿਸ਼ਾਊ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ, ਯਮੁਨਾ ਦੇ...

    ਬ੍ਰੇਕਿੰਗ : ਪੰਜਾਬ ਸਰਕਾਰ ਕਿਸ਼ਾਊ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ, ਯਮੁਨਾ ਦੇ ਪਾਣੀ ’ਚ ਹਿੱਸੇਦਾਰੀ ਦਾ ਦਾਅਵਾ

    ਚੰਡੀਗੜ੍ਹ: ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਲਈ ਹੈ। ਪੰਜਾਬ ਸਰਕਾਰ ਵੱਲੋਂ ਪਟੀਸ਼ਨ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਰਿਪੋਰਟ ਮੁਤਾਬਕ ਛੇ ਸੂਬਿਆਂ ਵਿਚਾਲੇ ਹੋਏ ਸਮਝੌਤੇ ਵਿੱਚ ਪੰਜਾਬ ਨੂੰ ਸ਼ਾਮਲ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਨੇ ਯਮੁਨਾ ਦੇ ਪਾਣੀ ਵਿੱਚ ਆਪਣੇ ਹਿੱਸੇਦਾਰੀ ਦੇ ਦਾਅਵੇ ਨੂੰ ਲੈ ਕੇ ਕਾਨੂੰਨੀ ਰਾਹ ਅਪਣਾਉਣ ਦਾ ਫੈਸਲਾ ਕੀਤਾ ਹੈ।

    RELATED ARTICLES

    Most Popular

    Recent Comments