ਚੰਡੀਗੜ੍ਹ: ਸਕੂਲ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੇ ਮੁੜ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਪਰਫਾਰਮੈਂਸ ਗਰੇਡਿੰਗ ਇੰਡੈਕਸ (PGI 2.0) ਵਿੱਚ ਪੰਜਾਬ ਨੇ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸੂਬੇ ਦੇ ਸਿੱਖਿਆ ਢਾਂਚੇ ਅਤੇ ਬੁਨਿਆਦੀ ਸਹੂਲਤਾਂ ਵਿੱਚ ਹੋਏ ਸੁਧਾਰਾਂ ਸਦਕਾ ਇਹ ਸ਼ਾਨਦਾਰ ਨਤੀਜਾ ਸਾਹਮਣੇ ਆਇਆ ਹੈ, ਜੋ ਕਿ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ।
ਬ੍ਰੇਕਿੰਗ: ਸਕੂਲ ਸਿੱਖਿਆ ‘ਚ ਪੰਜਾਬ ਨੇ ਮੁੜ ਮਾਰੀ ਬਾਜ਼ੀ, ਕੇਂਦਰੀ ਇੰਡੈਕਸ (PGI 2.0) ‘ਚ ਦੇਸ਼ ਭਰ ‘ਚੋਂ ਰਿਹਾ ਟਾਪਰ
RELATED ARTICLES


