HomePunjabi NewsLiberal Breakingਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਦਾ ਕੀਤਾ ਗਿਆ ਐਲਾਨ

ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਦਾ ਕੀਤਾ ਗਿਆ ਐਲਾਨ

ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਦਾ ਐਲਾਨ ਹੋ ਗਿਆ ਹੈ। 5 ਸਤੰਬਰ ਨੂੰ ਯੂਨੀਵਰਸਿਟੀ ਅਤੇ ਸ਼ਹਿਰ ਦੇ 11 ਕਾਲਜਾਂ ਵਿੱਚ ਚੋਣਾਂ ਹੋਣਗੀਆਂ। ਨਤੀਜੇ ਉਸੇ ਦਿਨ ਸ਼ਾਮ ਨੂੰ ਘੋਸ਼ਿਤ ਕੀਤੇ ਜਾਣਗੇ। ਨਾਮਜ਼ਦਗੀ ਪ੍ਰਕਿਰਿਆ 29 ਅਗਸਤ ਨੂੰ ਸਵੇਰੇ 9:30 ਤੋਂ 10:30 ਤੱਕ ਹੋਵੇਗੀ। ਜਦੋਂ ਕਿ ਚੋਣ 5 ਸਤੰਬਰ ਨੂੰ ਸਵੇਰੇ 9.30 ਵਜੇ ਸ਼ੁਰੂ ਹੋਵੇਗੀ। ਨਤੀਜਾ ਵੀ ਉਸੇ ਦਿਨ ਆ ਜਾਵੇਗਾ।

RELATED ARTICLES

Most Popular

Recent Comments