ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ‘ਤੇ ਜ਼ਿਮਨੀ ਚੋਣਾਂ ਲਈ ਬੁੱਧਵਾਰ (20 ਨਵੰਬਰ) ਨੂੰ ਵੋਟਿੰਗ ਹੋਈ। ਹੁਣ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਵੋਟਾਂ ਦੀ ਗਿਣਤੀ ਲਈ ਚਾਰੋਂ ਸੀਟਾਂ ਲਈ 4 ਕੇਂਦਰ ਬਣਾਏ ਗਏ ਹਨ। ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ, ਵੋਟਾਂ ਦੀ ਗਿਣਤੀ ਲਈ ਬਣਾਏ ਗਏ 4 ਸੈਂਟਰ
RELATED ARTICLES