ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਪੁਰੋਹਿਤ ਨੂੰ ਤਾਲਾ ਅਤੇ ਚਾਬੀ ਵੀ ਭੇਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਬਾਹਰ ਨਹੀਂ ਜਾਵੇਗਾ ਅਤੇ ਹਰ ਕੋਈ ਬੈਠ ਕੇ ਕਾਰਵਾਈ ਸੁਣੇਗਾ। ਮੁੱਖ ਮੰਤਰੀ ਮਾਨ ਦੀਆਂ ਇਹ ਗੱਲਾਂ ਸੁਣ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਗੁੱਸੇ ‘ਚ ਆ ਗਏ ਅਤੇ ਸਦਨ ‘ਚ ਬਹਿਸ ਸ਼ੁਰੂ ਹੋ ਗਈ।
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਮੁੱਖ ਮੰਤਰੀ ਮਾਨ ਅਤੇ ਪ੍ਰਤਾਪ ਬਾਜਵਾ ਵਿੱਚ ਤਿੱਖੀ ਬਹਿਸ
RELATED ARTICLES