HomePunjabi NewsLiberal Breakingਪੰਜਾਬ ਵਿਜੀਲੈਂਸ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕੀਤਾ ਗਿਆ ਬਰਖ਼ਾਸਤ

ਪੰਜਾਬ ਵਿਜੀਲੈਂਸ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕੀਤਾ ਗਿਆ ਬਰਖ਼ਾਸਤ

ਪੰਜਾਬ ਸਰਕਾਰ ਨੇ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਵਿਜੀਲੈਂਸ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ ਦੇ ਨਾਲ, ਏਆਈਜੀ ਹਰਪ੍ਰੀਤ ਸਿੰਘ ਅਤੇ ਐਸਐਸਪੀ ਸਵਰਨਪ੍ਰੀਤ ਸਿੰਘ ਵਿਜੀਲੈਂਸ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਸੀਐਮ ਭਗਵੰਤ ਮਾਨ ਸਪੱਸ਼ਟ ਕਰ ਚੁੱਕੇ ਹਨ ਕਿ ਜੋ ਵੀ ਭ੍ਰਿਸ਼ਟਾਂ ਨੂੰ ਬਚਾਉਂਦਾ ਹੈ, ਉਸਨੂੰ ਬਖਸ਼ਿਆ ਨਹੀਂ ਜਾਵੇਗਾ।

RELATED ARTICLES

Most Popular

Recent Comments