ਪੰਜਾਬ ਦੇ ਮੌਸਮ ਨੂੰ ਲੈ ਕੇ ਅਪਡੇਟ ਜਾਰੀ ਕੀਤਾ ਗਿਆ ਹੈ। ਦੋ ਦਿਨ ਧੁੰਦ ਅਤੇ ਕੋਰੇ ਤੋਂ ਰਾਹਤ ਮਿਲੇਗੀ। ਉੱਥੇ ਹੀ ਬੁੱਧਵਾਰ ਦੁਪਹਿਰ ਤੋਂ ਬਾਅਦ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਤੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ । ਕਈ ਇਲਾਕਿਆਂ ਵਿੱਚ ਤੂਫਾਨ ਆਉਣ ਦੀ ਵੀ ਸੰਭਾਵਨਾ ਜਤਾਈ ਗਈ ਹੈ । ਇਹਨਾਂ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਦੇ ਵਿੱਚ ਜਿਆਦਾ ਫਰਕ ਦੇਖਣ ਨੂੰ ਨਹੀਂ ਮਿਲੇਗਾ।
ਪੰਜਾਬ ਦੇ ਮੌਸਮ ਨੂੰ ਲੈ ਕੇ ਅਪਡੇਟ ਜਾਰੀ, ਬਾਰਿਸ਼ ਅਤੇ ਤੂਫਾਨ ਦੀ ਸੰਭਾਵਨਾ
RELATED ARTICLES