HomePunjabi NewsLiberal Breakingਪੰਜਾਬ ਦੇ ਮੌਸਮ ਨੂੰ ਲੈ ਕੇ ਅਪਡੇਟ ਜਾਰੀ, ਬਾਰਿਸ਼ ਅਤੇ ਤੂਫਾਨ ਦੀ...

ਪੰਜਾਬ ਦੇ ਮੌਸਮ ਨੂੰ ਲੈ ਕੇ ਅਪਡੇਟ ਜਾਰੀ, ਬਾਰਿਸ਼ ਅਤੇ ਤੂਫਾਨ ਦੀ ਸੰਭਾਵਨਾ

ਪੰਜਾਬ ਦੇ ਮੌਸਮ ਨੂੰ ਲੈ ਕੇ ਅਪਡੇਟ ਜਾਰੀ ਕੀਤਾ ਗਿਆ ਹੈ। ਦੋ ਦਿਨ ਧੁੰਦ ਅਤੇ ਕੋਰੇ ਤੋਂ ਰਾਹਤ ਮਿਲੇਗੀ। ਉੱਥੇ ਹੀ ਬੁੱਧਵਾਰ ਦੁਪਹਿਰ ਤੋਂ ਬਾਅਦ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਤੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ । ਕਈ ਇਲਾਕਿਆਂ ਵਿੱਚ ਤੂਫਾਨ ਆਉਣ ਦੀ ਵੀ ਸੰਭਾਵਨਾ ਜਤਾਈ ਗਈ ਹੈ । ਇਹਨਾਂ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਦੇ ਵਿੱਚ ਜਿਆਦਾ ਫਰਕ ਦੇਖਣ ਨੂੰ ਨਹੀਂ ਮਿਲੇਗਾ।

RELATED ARTICLES

Most Popular

Recent Comments