More
    HomePunjabi NewsLiberal Breakingਕਣਕ ਦੀ ਖ਼ਰੀਦ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ: ਆੜ੍ਹਤੀਆਂ ਨੇ...

    ਕਣਕ ਦੀ ਖ਼ਰੀਦ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ: ਆੜ੍ਹਤੀਆਂ ਨੇ ਕੀਤਾ ਹੜਤਾਲ ਦਾ ਐਲਾਨ; ਭਲਕੇ ਤੋਂ ਮੰਡੀਆਂ ‘ਚ ਕੰਮ ਹੋਵੇਗਾ ਠੱਪ

    ਚੰਡੀਗੜ੍ਹ: ਪੰਜਾਬ ਵਿੱਚ ਭਲਕੇ 1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਸਰਕਾਰੀ ਖ਼ਰੀਦ ਤੋਂ ਪਹਿਲਾਂ ਆੜ੍ਹਤੀਆਂ ਨੇ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਨੇ 122 ਲੱਖ ਮੀਟ੍ਰਿਕ ਟਨ ਖ਼ਰੀਦ ਦਾ ਟੀਚਾ ਮਿੱਥਿਆ ਹੈ, ਪਰ ਆੜ੍ਹਤੀਆਂ ਦੇ ਇਸ ਫ਼ੈਸਲੇ ਨਾਲ ਖ਼ਰੀਦ ਪ੍ਰਕਿਰਿਆ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਖ਼ਰਾਬ ਮੌਸਮ ਅਤੇ ਹੜਤਾਲ ਨੇ ਸਰਕਾਰ ਲਈ ਨਵੀਂ ਚੁਣੌਤੀ ਖੜ੍ਹੀ ਕਰ ਦਿੱਤੀ ਹੈ।

    RELATED ARTICLES

    Most Popular

    Recent Comments