HomePunjabi NewsLiberal Breakingਪੰਜਾਬ ਨੂੰ ਮਿਲਣਗੇ 60 ਪੀਸੀਐਸ ਅਧਿਕਾਰੀ, ਕੈਬਨਿਟ ਮੀਟਿੰਗ ਵਿੱਚ ਆ ਸਕਦਾ ਹੈ...

ਪੰਜਾਬ ਨੂੰ ਮਿਲਣਗੇ 60 ਪੀਸੀਐਸ ਅਧਿਕਾਰੀ, ਕੈਬਨਿਟ ਮੀਟਿੰਗ ਵਿੱਚ ਆ ਸਕਦਾ ਹੈ ਫੈਂਸਲਾ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਪੀਸੀਐਸ ਅਧਿਕਾਰੀਆਂ ਦੀਆਂ 60 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇਣ ਦਾ ਏਜੰਡਾ ਹੋਵੇਗਾ। ਕਿਉਂਕਿ ਨਵੇਂ ਜ਼ਿਲ੍ਹੇ ਅਤੇ ਸਬ-ਡਵੀਜ਼ਨਾਂ ਦਾ ਗਠਨ ਕਾਫੀ ਸਮਾਂ ਪਹਿਲਾਂ ਹੋਇਆ ਸੀ। ਉਦੋਂ ਤੋਂ ਹੀ ਇਨ੍ਹਾਂ ਅਸਾਮੀਆਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ।

RELATED ARTICLES

Most Popular

Recent Comments