ਪੰਜਾਬ ਮਹਿਲਾ ਕਮਿਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਕਰ ਰਿਹਾ ਹੈ। ਕੱਲ੍ਹ ਸ਼ੁਰੂ ਹੋਏ ਵਿਵਾਦ ਵਿੱਚ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਖ਼ਿਲਾਫ਼ ਅਪਸ਼ਬਦ ਬੋਲੇ ਸਨ। ਮਾਮਲਾ ਮੀਡੀਆ ‘ਚ ਆਉਣ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਇਸ ਦਾ ਖੁਦ ਨੋਟਿਸ ਲੈਂਦਿਆਂ ਕਾਰਵਾਈ ਕੀਤੀ। ਮਹਿਲਾ ਕਮਿਸ਼ਨ ਨੇ ਐਡਵੋਕੇਟ ਧਾਮੀ ਨੂੰ 17 ਦਸੰਬਰ ਤੱਕ ਜਵਾਬ ਦੇਣ ਦੇ ਹੁਕਮ ਜਾਰੀ ਕੀਤੇ ਹਨ।
ਪੰਜਾਬ ਮਹਿਲਾ ਕਮਿਸ਼ਨ ਨੇ ਹਰਜਿੰਦਰ ਸਿੰਘ ਧਾਮੀ ਨੂੰ ਭੇਜਿਆ ਨੋਟਿਸ
RELATED ARTICLES


