HomePunjabi NewsLiberal Breakingਪੰਜਾਬ ਦੇ ਯੂਟਿਊਬਰ ਨੂੰ ਪਾਕਿਸਤਾਨ ਲਈ ਜਸੂਸੀ ਦਾ ਦੋਸ਼ ਲਾਕੇ ਕੀਤਾ ਗ੍ਰਿਫ਼ਤਾਰ

ਪੰਜਾਬ ਦੇ ਯੂਟਿਊਬਰ ਨੂੰ ਪਾਕਿਸਤਾਨ ਲਈ ਜਸੂਸੀ ਦਾ ਦੋਸ਼ ਲਾਕੇ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਯੂਟਿਊਬਰ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜਸਬੀਰ ਸਿੰਘ ਰੂਪਨਗਰ ਦੇ ਪਿੰਡ ਮਹਾਲਾਂ ਦਾ ਰਹਿਣ ਵਾਲਾ ਹੈ ਅਤੇ ਉਸਦੇ ਯੂਟਿਊਬ ਚੈਨਲ ‘ਜਾਨ ਮਹਿਲ’ ‘ਤੇ 10 ਲੱਖ ਤੋਂ ਵੱਧ ਗਾਹਕ ਹਨ। ਉਹ 3 ਵਾਰ ਪਾਕਿਸਤਾਨ ਜਾ ਚੁੱਕਾ ਹੈ।

RELATED ARTICLES

Most Popular

Recent Comments