ਪੰਜਾਬੀ ਅਦਾਕਾਰਾ ਅਤੇ ਪ੍ਰੋ. ਨਿਰਮਲ ਰਿਸ਼ੀ ਨੂੰ ਪਦਮ ਸ਼੍ਰੀ ਪੁਰਸਕਾਰ ਮਿਲਣ ਜਾ ਰਿਹਾ ਹੈ। ਰਿਸ਼ੀ ਲੁਧਿਆਣਾ ਦੇ ਰਹਿਣ ਵਾਲੇ ਹਨ ਅਤੇ ਇਸ ਗੱਲ ਦਾ ਉਨ੍ਹਾਂ ਨੂੰ ਦੇਰ ਰਾਤ ਹੀ ਪਤਾ ਲੱਗਾ ਕਿ ਉਨ੍ਹਾਂ ਨੂੰ ਇਹ ਐਵਾਰਡ ਦਿੱਲੀ ‘ਚ ਮਿਲੇਗਾ। ਪ੍ਰੋ. ਨਿਰਮਲ ਰਿਸ਼ੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਭਾਰਤ ਸਰਕਾਰ ਉਨ੍ਹਾਂ ਨੂੰ ਪਦਮ ਸ਼੍ਰੀ ਐਵਾਰਡ ਦੇਣ ਜਾ ਰਹੀ ਹੈ ਤਾਂ ਉਹ ਇਕ ਫਿਲਮ ਦੀ ਸ਼ੂਟਿੰਗ ਕਰ ਰਹੇ ਸਨ।
ਪੰਜਾਬੀ ਅਦਾਕਾਰਾ ਅਤੇ ਪ੍ਰੋ. ਨਿਰਮਲ ਰਿਸ਼ੀ ਨੂੰ ਮਿਲੇਗਾ ਪਦਮ ਸ਼੍ਰੀ ਪੁਰਸਕਾਰ
RELATED ARTICLES