ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਗੈਂਗਸਟਰ ਲੱਕੀ ਪਟਿਆਲ ਨੇ ਦਿੱਤੀ ਹੈ। ਉਸ ਨੂੰ ਫਿਰੌਤੀ ਮੰਗਣ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।ਦੱਸਣਯੋਗ ਹੈ ਕਿ ਗੀਤਕਾਰ ਬੰਟੀ ਬੈਂਸ ਨੇ ਬੀਤੇ ਦਿਨੀਂ ਮੋਹਾਲੀ ਦੇ ਸੈਕਟਰ 79 ‘ਚ ਇਕ ਪ੍ਰੋਗਰਾਮ ‘ਚ ਸ਼ਿਰਕਤ ਕੀਤੀ ਸੀ। ਉਸ ਦੇ ਜਾਣ ਤੋਂ ਬਾਅਦ ਹੀ ਤੇਜ਼ ਗੋਲੀਬਾਰੀ ਹੋਈ।
ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ
RELATED ARTICLES