ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨਾਂ ਦੀ ਉਮਰ 114 ਸਾਲ ਦੱਸੀ ਜਾ ਰਹੀ ਹੈ। ਆਪਣੀਆਂ ਲੰਬੀਆਂ ਦੌੜਾਂ ਦੀ ਬਦੌਲਤ ਪੂਰੀ ਦੁਨੀਆਂ ਦੇ ਵਿੱਚ ਉਹਨਾਂ ਨੇ ਸਿੱਖ ਕੌਮ ਦਾ ਨਾਮ ਰੌਸ਼ਨ ਕੀਤਾ ਹੈ। ਉਹ ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਸਨ। ਜਾਣਕਾਰੀ ਮੁਤਾਬਿਕ ਦੌੜ ਲਗਾਉਂਦੇ ਸਮੇਂ ਉਹਨਾਂ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਹਸਪਤਾਲ ਲਿਜਾਂਦੇ ਹੋਏ ਉਹਨਾਂ ਦੀ ਮੌਤ ਹੋ ਗਈ।
Breaking : ਨਹੀਂ ਰਹੇ ਪੰਜਾਬੀ ਸਿੱਖ ਦੌੜਾਕ ਫੌਜਾਂ ਸਿੰਘ, ਹਾਦਸੇ ਵਿੱਚ ਮੌਤ
RELATED ARTICLES