ਪੰਜਾਬ ਦੇ ਮਸ਼ਹੂਰ ਗਾਇਕ ਐਮੀ ਵਿਰਕ ਦੇ ਪਿਤਾ ਪਟਿਆਲਾ ਦੇ ਨਾਭਾ ਸਥਿਤ ਲੋਹਾਰ ਮਾਜਰਾ ਬਲਾਕ ਦੇ ਸਰਪੰਚ ਚੁਣੇ ਗਏ ਹਨ। ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਹੈ। ਦੱਸ ਦੇਈਏ ਕਿ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਜੰਮਪਲ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੇ ਪਿੰਡ ਵਾਸੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ।
ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਨੂੰ ਸਰਬਸੰਮਤੀ ਨਾਲ ਚੁਣਿਆ ਸਰਪੰਚ
RELATED ARTICLES