HomePunjabi NewsLiberal Breakingਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਨੂੰ ਸਰਬਸੰਮਤੀ ਨਾਲ ਚੁਣਿਆ ਸਰਪੰਚ

ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਨੂੰ ਸਰਬਸੰਮਤੀ ਨਾਲ ਚੁਣਿਆ ਸਰਪੰਚ

ਪੰਜਾਬ ਦੇ ਮਸ਼ਹੂਰ ਗਾਇਕ ਐਮੀ ਵਿਰਕ ਦੇ ਪਿਤਾ ਪਟਿਆਲਾ ਦੇ ਨਾਭਾ ਸਥਿਤ ਲੋਹਾਰ ਮਾਜਰਾ ਬਲਾਕ ਦੇ ਸਰਪੰਚ ਚੁਣੇ ਗਏ ਹਨ। ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਹੈ। ਦੱਸ ਦੇਈਏ ਕਿ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਜੰਮਪਲ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੇ ਪਿੰਡ ਵਾਸੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ।

RELATED ARTICLES

Most Popular

Recent Comments