ਦਿੱਲੀ ਪੱਛਮੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਜਲੰਧਰ ਦੇ ਨਕੋਦਰ ਸਥਿਤ ਬਾਪੂ ਲਾਲ ਬਾਦਸ਼ਾਹ ਦਰਗਾਹ ਦੇ ਡੀਨ ਹੰਸ ਰਾਜ ਹੰਸ ਅਤੇ ਵਿਧਾਇਕ ਇੰਦਰਜੀਤ ਕੌਰ ‘ਤੇ ਧਾਂਦਲੀ ਦੇ ਦੋਸ਼ ਲੱਗੇ ਹਨ। ਇਹ ਦੋਸ਼ ਡੇਰਾ ਬਾਬਾ ਅਲਮਸਤ ਬਾਪੂ ਲਾਲ ਬਾਦਸ਼ਾਹ ਦਰਗਾਹ ਦੇ 20 ਸਾਲਾ ਸੇਵਾਦਾਰ ਕੁੰਦਨ ਸਾਂਈ ਪੁੱਤਰ ਪ੍ਰਣਨ ਜੀਤ ਸਿੰਘ ਵਾਸੀ ਅਸ਼ੋਕ ਵਿਹਾਰ ਨਕੋਦਰ ਨੇ ਲਾਏ ਹਨ। ਉਨ੍ਹਾਂ ਕਿਹਾ ਕਿ ਹੰਸ ਰਾਜ ਹੰਸ ਨੇ ਕਮੇਟੀ ਦੇ ਫੰਡਾਂ ਦੀ ਦੁਰਵਰਤੋਂ ਕੀਤੀ ਹੈ।
ਪੰਜਾਬੀ ਗਾਇਕ ਅਤੇ ਭਾਜਪਾ ਆਗੂ ਹੰਸ ਰਾਜ ਹੰਸ ਤੇ ਲੱਗੇ ਧੋਖਾਧੜੀ ਦੇ ਦੋਸ਼
RELATED ARTICLES

                                    
