HomePunjabi NewsLiberal Breakingਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਮਹਾ ਸ਼ਿਵਰਾਤਰੀ ਮੌਕੇ ਸਾਂਝੀ ਕੀਤੀ ਖਾਸ ਪੋਸਟ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਮਹਾ ਸ਼ਿਵਰਾਤਰੀ ਮੌਕੇ ਸਾਂਝੀ ਕੀਤੀ ਖਾਸ ਪੋਸਟ

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਵੀ ਮਹਾਸ਼ਿਵਰਾਤਰੀ ਮੌਕੇ ਭਗਵਾਨ ਸ਼ਿਵ ਦੀ ਪੂਜਾ ਕੀਤੀ। ਇਸ ਖਾਸ ਮੌਕੇ ‘ਤੇ ਉਨ੍ਹਾਂ ਨੇ ਮੰਦਰ ‘ਚ ਜਾ ਕੇ ਭੋਲੇਨਾਥ ਦਾ ਆਸ਼ੀਰਵਾਦ ਲਿਆ। ਦਿਲਜੀਤ ਦੋਸਾਂਝ ਨੇ ਇਸ ਖਾਸ ਮੌਕੇ ਦੀਆਂ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

RELATED ARTICLES

Most Popular

Recent Comments