HomePunjabi NewsLiberal Breakingਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸੰਸਕਾਰ

ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸੰਸਕਾਰ

ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ (68) ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 10 ਜੂਨ ਨੂੰ ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਉਹ ਹੁਣ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਮਸ਼ਹੂਰ ਹਸਤੀਆਂ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ।

RELATED ARTICLES

Most Popular

Recent Comments