90 ਦੇ ਦਹਾਕੇ ਦੀ ਮਸ਼ਹੂਰ ਗਾਇਕਾ ਜਸਵਿੰਦਰ ਬਰਾੜ ਦਾ ਗੀਤ ‘ਨਿੱਕੇ ਪੈਰੀ’ ਰਿਲੀਜ਼ ਹੋ ਗਿਆ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ। ਜਸਵਿੰਦਰ ਬਰਾੜ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਗੀਤ ਦੀ ਵੀਡੀਓ ਵੀ ਸ਼ੇਅਰ ਕੀਤੀ ਹੈ। ਇਸ ਗੀਤ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਜ਼ਿਕਰ ਕੀਤਾ ਗਿਆ ਹੈ।
ਪੰਜਾਬੀ ਗਾਇਕਾ ਜਸਵਿੰਦਰ ਬਰਾੜ ਨੇ ਸਿੱਧੂ ਮੂਸੇਵਾਲਾ ਨੂੰ ਸਮਰਪਿਤ ਗੀਤ ‘ਨਿੱਕੇ ਪੈਰੀ’ ਕੀਤਾ ਰਿਲੀਜ਼
RELATED ARTICLES