HomePunjabi NewsLiberal Breakingਪੰਜਾਬੀ ਗਾਇਕ ਕਰਨ ਔਜਲਾ ਨੂੰ ਮਿਲਿਆ 2024 ਆਈਫਾ ਇੰਟਰਨੈਸ਼ਨਲ ਟ੍ਰੈਂਡਸੈਟਰ ਆਫ...

ਪੰਜਾਬੀ ਗਾਇਕ ਕਰਨ ਔਜਲਾ ਨੂੰ ਮਿਲਿਆ 2024 ਆਈਫਾ ਇੰਟਰਨੈਸ਼ਨਲ ਟ੍ਰੈਂਡਸੈਟਰ ਆਫ ਦਿ ਈਅਰ ਐਵਾਰਡ

ਪੰਜਾਬੀ ਗਾਇਕ ਕਰਨ ਔਜਲਾ ਨੂੰ 2024 ਆਈਫਾ ‘ਚ ਇੰਟਰਨੈਸ਼ਨਲ ਟ੍ਰੈਂਡਸੈਟਰ ਆਫ ਦਿ ਈਅਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਐਤਵਾਰ ਨੂੰ ਆਯੋਜਿਤ ਆਈਫਾ 2024 ‘ਚ ਉਨ੍ਹਾਂ ਨੂੰ ਇਹ ਐਵਾਰਡ ਮਸ਼ਹੂਰ ਬਾਲੀਵੁੱਡ ਗਾਇਕ ਸ਼ੰਕਰ ਮਹਾਦੇਵਨ ਨੇ ਦਿੱਤਾ। ਅਵਾਰਡ ਲੈਣ ਤੋਂ ਬਾਅਦ ਕਰਨ ਔਜਲਾ ਨੇ ਗੀਤ ਤੌਬਾ ਤੌਬਾ ਗਾ ਕੇ ਸਟੇਜ ‘ਤੇ ਸਾਰਿਆਂ ਨੂੰ ਸੁਣਾ ਦਿੱਤਾ। ਜਿਸ ਕਾਰਨ ਸਮੁੱਚੇ ਪ੍ਰੋਗਰਾਮ ਦੀ ਰੌਣਕ ਵਧ ਗਈ।

RELATED ARTICLES

Most Popular

Recent Comments