Friday, July 5, 2024
HomePunjabi NewsLiberal Breakingਪੰਜਾਬੀ ਗਾਇਕ ਕਰਨ ਔਜਲਾ ਨੇ ਕੀਤਾ ਕਿਸਾਨਾਂ ਦਾ ਸਮਰਥਨ

ਪੰਜਾਬੀ ਗਾਇਕ ਕਰਨ ਔਜਲਾ ਨੇ ਕੀਤਾ ਕਿਸਾਨਾਂ ਦਾ ਸਮਰਥਨ

ਕਿਸਾਨ ਅੰਦੋਲਨ ਹੌਲੀ ਹੌਲੀ ਵਧਦਾ ਜਾ ਰਿਹਾ ਹੈ ਤੇ ਇਸ ਨੂੰ ਹਰ ਇੱਕ ਵਰਗ ਦਾ ਸਮਰਥਨ ਮਿਲ ਰਿਹਾ ਹੈ ਅਜਿਹੇ ਵਿੱਚ ਪੰਜਾਬੀ ਗਾਇਕ ਕਰਨ ਔਜਲਾ ਨੇ ਕਿਸਾਨਾਂ ਲਈ ਅਰਦਾਸ ਕੀਤੀ ਹੈ। ਕਰਨ ਔਜਲਾ ਨੇ ਟਰੈਕਟਰਾਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ”ਵਾਹਿਗੁਰੂ ਜੀ ਸਭ ਠੀਕ ਕਰ ਦਿਓ।” ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਰਨ ਔਜਲਾ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰ ਚੁੱਕੇ ਹਨ।

RELATED ARTICLES

Most Popular

Recent Comments