ਪੰਜਾਬੀ ਗਾਇਕ ਲਖਵਿੰਦਰ ਵਡਾਲੀ ਨੇ ਆਪਣੇ ਪਿਤਾ ਪੂਰਨ ਚੰਦ ਵਡਾਲੀ ਨੂੰ ਇੱਕ ਸ਼ਾਨਦਾਰ ਤੋਹਫਾ ਦਿੱਤਾ । ਗੁਰੂ ਪੂਰਨਿਮਾ ਦੇ ਮੌਕੇ ਤੇ ਲਖਵਿੰਦਰ ਵਡਾਲੀ ਨੇ ਆਪਣੇ ਪਿਤਾ ਨੂੰ ਡਿਫੈਂਡਰ ਕਾਰ ਗਿਫਟ ਕੀਤੀ । ਕਾਰ ਦੇਖ ਕੇ ਪੂਰਨ ਚੰਦ ਵਡਾਲੀ ਕਾਫੀ ਖੁਸ਼ ਨਜ਼ਰ ਆਏ ਉਹਨਾਂ ਦੇ ਨਾਲ ਉਹਨਾਂ ਦੀ ਪਤਨੀ ਵੀ ਮੌਜੂਦ ਸੀ । ਇਸ ਕਾਰ ਦੀ ਕੀਮਤ ਢਾਈ ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ।
ਪੰਜਾਬੀ ਗਾਇਕ ਲਖਵਿੰਦਰ ਵਡਾਲੀ ਨੇ ਆਪਣੇ ਪਿਤਾ ਪੂਰਨ ਚੰਦ ਵਡਾਲੀ ਨੂੰ ਦਿੱਤਾ ਸ਼ਾਨਦਾਰ ਤੋਹਫਾ
RELATED ARTICLES