HomePunjabi NewsEntertainmentਪੰਜਾਬੀ ਗਾਇਕ ਲਖਵਿੰਦਰ ਵਡਾਲੀ ਨੇ ਆਪਣੇ ਪਿਤਾ ਪੂਰਨ ਚੰਦ ਵਡਾਲੀ ਨੂੰ ਦਿੱਤਾ...

ਪੰਜਾਬੀ ਗਾਇਕ ਲਖਵਿੰਦਰ ਵਡਾਲੀ ਨੇ ਆਪਣੇ ਪਿਤਾ ਪੂਰਨ ਚੰਦ ਵਡਾਲੀ ਨੂੰ ਦਿੱਤਾ ਸ਼ਾਨਦਾਰ ਤੋਹਫਾ

ਪੰਜਾਬੀ ਗਾਇਕ ਲਖਵਿੰਦਰ ਵਡਾਲੀ ਨੇ ਆਪਣੇ ਪਿਤਾ ਪੂਰਨ ਚੰਦ ਵਡਾਲੀ ਨੂੰ ਇੱਕ ਸ਼ਾਨਦਾਰ ਤੋਹਫਾ ਦਿੱਤਾ । ਗੁਰੂ ਪੂਰਨਿਮਾ ਦੇ ਮੌਕੇ ਤੇ ਲਖਵਿੰਦਰ ਵਡਾਲੀ ਨੇ ਆਪਣੇ ਪਿਤਾ ਨੂੰ ਡਿਫੈਂਡਰ ਕਾਰ ਗਿਫਟ ਕੀਤੀ । ਕਾਰ ਦੇਖ ਕੇ ਪੂਰਨ ਚੰਦ ਵਡਾਲੀ ਕਾਫੀ ਖੁਸ਼ ਨਜ਼ਰ ਆਏ ਉਹਨਾਂ ਦੇ ਨਾਲ ਉਹਨਾਂ ਦੀ ਪਤਨੀ ਵੀ ਮੌਜੂਦ ਸੀ । ਇਸ ਕਾਰ ਦੀ ਕੀਮਤ ਢਾਈ ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ।

RELATED ARTICLES

Most Popular

Recent Comments