ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਵਿੱਚ ਸ਼ੋਅ ਨਾ ਕਰਨ ਦੇ ਐਲਾਨ ਤੋਂ ਬਾਅਦ ਹੁਣ ਪੰਜਾਬੀ ਗਾਇਕ ਸਤਿੰਦਰ ਸਰਤਾਜ ਨੇ ਵੀ ਐਲਾਨ ਕਰ ਦਿੱਤਾ ਹੈ ਕਿ ਉਹ ਚੰਡੀਗੜ੍ਹ ਵਿੱਚ ਸ਼ੋ ਨਹੀਂ ਕਰਨਗੇ । ਇਸਦੀ ਵਜ੍ਹਾ ਹੈ ਪ੍ਰਸ਼ਾਸਨ ਵੱਲੋਂ ਲਗਾਤਾਰ ਉਹਨਾਂ ਨੂੰ ਤੰਗ ਪਰੇਸ਼ਾਨ ਕੀਤਾ ਜਾਣਾ ਅਤੇ ਵਧੀਆ ਪ੍ਰਬੰਧ ਦਾ ਨਾ ਹੋਣਾ । ਦੱਸ ਦਈਏ ਕਿ ਕਰਨ ਔਜਲਾ ਦਾ ਵੀ ਪ੍ਰਸ਼ਾਸਨ ਵੱਲੋਂ ਵੱਡਾ ਚਲਾਨ ਕੀਤਾ ਗਿਆ ਸੀ।
ਪੰਜਾਬੀ ਗਾਇਕ ਸਤਿੰਦਰ ਸਰਤਾਜ ਚੰਡੀਗੜ੍ਹ ਵਿੱਚ ਨਹੀਂ ਕਰਨਗੇ ਕੋਈ ਸ਼ੋ
RELATED ARTICLES