HomePunjabi NewsLiberal Breakingਪੰਜਾਬੀ ਗਾਇਕ ਸਤਿੰਦਰ ਸਰਤਾਜ ਚੰਡੀਗੜ੍ਹ ਵਿੱਚ ਨਹੀਂ ਕਰਨਗੇ ਕੋਈ ਸ਼ੋ

ਪੰਜਾਬੀ ਗਾਇਕ ਸਤਿੰਦਰ ਸਰਤਾਜ ਚੰਡੀਗੜ੍ਹ ਵਿੱਚ ਨਹੀਂ ਕਰਨਗੇ ਕੋਈ ਸ਼ੋ

ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਵਿੱਚ ਸ਼ੋਅ ਨਾ ਕਰਨ ਦੇ ਐਲਾਨ ਤੋਂ ਬਾਅਦ ਹੁਣ ਪੰਜਾਬੀ ਗਾਇਕ ਸਤਿੰਦਰ ਸਰਤਾਜ ਨੇ ਵੀ ਐਲਾਨ ਕਰ ਦਿੱਤਾ ਹੈ ਕਿ ਉਹ ਚੰਡੀਗੜ੍ਹ ਵਿੱਚ ਸ਼ੋ ਨਹੀਂ ਕਰਨਗੇ । ਇਸਦੀ ਵਜ੍ਹਾ ਹੈ ਪ੍ਰਸ਼ਾਸਨ ਵੱਲੋਂ ਲਗਾਤਾਰ ਉਹਨਾਂ ਨੂੰ ਤੰਗ ਪਰੇਸ਼ਾਨ ਕੀਤਾ ਜਾਣਾ ਅਤੇ ਵਧੀਆ ਪ੍ਰਬੰਧ ਦਾ ਨਾ ਹੋਣਾ । ਦੱਸ ਦਈਏ ਕਿ ਕਰਨ ਔਜਲਾ ਦਾ ਵੀ ਪ੍ਰਸ਼ਾਸਨ ਵੱਲੋਂ ਵੱਡਾ ਚਲਾਨ ਕੀਤਾ ਗਿਆ ਸੀ।

RELATED ARTICLES

Most Popular

Recent Comments