Sunday, July 7, 2024
HomePunjabi NewsLiberal Breakingਇਸ ਕਰਕੇ ਹੋਇਆ ਸੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ

ਇਸ ਕਰਕੇ ਹੋਇਆ ਸੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ

ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਮਾਮਲੇ ‘ਚ ਪੰਜਾਬ ਸਰਕਾਰ ਦੇ ਵਕੀਲ ਵੱਲੋਂ ਸੁਪਰੀਮ ਕੋਰਟ ‘ਚ ਹਲਫਨਾਮਾ ਪੇਸ਼ ਕੀਤਾ ਗਿਆ, ਜਿਸ ‘ਚ ਮੰਨਿਆ ਗਿਆ ਹੈ ਕਿ ਗਾਇਕ ਦਾ ਕਤਲ ਸੁਰੱਖਿਆ ਦੀ ਘਾਟ ਕਾਰਨ ਹੋਇਆ ਹੈ। ਜਾਣਕਾਰੀ ਮੁਤਾਬਕ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਵਕੀਲ ਦੇ ਬਿਆਨ ‘ਤੇ ਕਿਹਾ ਕਿ ਜ਼ਿੰਮੇਵਾਰ ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਜਾਣੀ ਚਾਹੀਦੀ ਹੈ।

RELATED ARTICLES

Most Popular

Recent Comments