HomePunjabi NewsLiberal Breakingਕੈਨੇਡਾ ਵਿੱਚ ਪੰਜਾਬੀ ਯੂਟਿਊਬਰ ਨੈਨਸੀ ਗਰੇਵਾਲ ਦਾ ਚਾਕੂ ਮਾਰ ਕੇ ਕਤਲ; ਮਾਂ...

ਕੈਨੇਡਾ ਵਿੱਚ ਪੰਜਾਬੀ ਯੂਟਿਊਬਰ ਨੈਨਸੀ ਗਰੇਵਾਲ ਦਾ ਚਾਕੂ ਮਾਰ ਕੇ ਕਤਲ; ਮਾਂ ਨੇ ਖਾਲਿਸਤਾਨੀਆਂ ‘ਤੇ ਲਾਇਆ ਇਲਜ਼ਾਮ

ਕੈਨੇਡਾ: ਆਪਣੀਆਂ ਵਿਵਾਦਤ ਟਿੱਪਣੀਆਂ ਕਾਰਨ ਚਰਚਾ ਵਿੱਚ ਰਹਿਣ ਵਾਲੀ ਪੰਜਾਬੀ ਯੂਟਿਊਬਰ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਹਰਿਆਣਾ ਵਿੱਚ ਜਨਮੀ ਨੈਨਸੀ ਦੀ ਮਾਂ ਨੇ ਸਨਸਨੀਖੇਜ਼ ਦਾਅਵਾ ਕਰਦਿਆਂ ਕਿਹਾ ਕਿ ਉਸ ਦੇ ਕਤਲ ਪਿੱਛੇ ਖਾਲਿਸਤਾਨੀ ਸਮਰਥਕਾਂ ਦਾ ਹੱਥ ਹੈ। ਨੈਨਸੀ ਸੋਸ਼ਲ ਮੀਡੀਆ ‘ਤੇ ਅਕਸਰ ਤਿੱਖੇ ਬਿਆਨ ਦਿੰਦੀ ਸੀ। ਕੈਨੇਡੀਅਨ ਪੁਲਿਸ ਇਸ ਕਤਲ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

RELATED ARTICLES

Most Popular

Recent Comments