More
    HomePunjabi NewsLiberal Breakingਪੰਜਾਬ ਦੀ ਖੇਤੀ ਨੀਤੀ ਨੂੰ ਮੁੜ ਲੱਗੀਆਂ ਬਰੇਕਾਂ: ਮੁੱਖ ਮੰਤਰੀ ਭਗਵੰਤ ਮਾਨ...

    ਪੰਜਾਬ ਦੀ ਖੇਤੀ ਨੀਤੀ ਨੂੰ ਮੁੜ ਲੱਗੀਆਂ ਬਰੇਕਾਂ: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਠਹਿਰਾਇਆ ਜ਼ਿੰਮੇਵਾਰ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਖੁਲਾਸਾ ਕੀਤਾ ਹੈ ਕਿ ਕੇਂਦਰ ਦੀਆਂ ਬਦਲਦੀਆਂ ਨੀਤੀਆਂ ਕਾਰਨ ਪੰਜਾਬ ਦੀ ਨਵੀਂ ਖੇਤੀ ਨੀਤੀ ਨੂੰ ਮੁੜ ਬਰੇਕਾਂ ਲੱਗ ਗਈਆਂ ਹਨ। ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਇਸ ਨੀਤੀ ‘ਤੇ ਤੇਜ਼ੀ ਨਾਲ ਕੰਮ ਕਰ ਰਹੀ ਸੀ, ਪਰ ਕੇਂਦਰੀ ਦਖਲ ਨੇ ਪ੍ਰਕਿਰਿਆ ਰੋਕ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਇਸ ਸੂਬਾ-ਪੱਧਰੀ ਨੀਤੀ ਦੀ ਮੰਗ ਕਰ ਰਹੇ ਹਨ।

    RELATED ARTICLES

    Most Popular

    Recent Comments