ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਅਹਿਮ ਬਿੱਲ ਨੂੰ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਰਾਜਪਾਲ ਦੇ ਦਸਤਖ਼ਤਾਂ ਮਗਰੋਂ ਹੁਣ ਇਹ ਬਿੱਲ ਅਧਿਕਾਰਤ ਤੌਰ ‘ਤੇ ਕਾਨੂੰਨ ਬਣ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਇਤਿਹਾਸਕ ਪ੍ਰਾਪਤੀ ਲਈ ਪ੍ਰਮਾਤਮਾ ਅਤੇ ਸੰਗਤ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਹੁਣ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਹੋਵੇਗੀ।
ਬੇਅਦਬੀ ਬਿੱਲ ਬਣਿਆ ਕਾਨੂੰਨ, ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬਿੱਲ ‘ਤੇ ਕੀਤੇ ਦਸਤਖ਼ਤ; ਸੀਐਮ ਮਾਨ ਨੇ ਸੰਗਤ ਦਾ ਕੀਤਾ ਸ਼ੁਕਰਾਨਾ
RELATED ARTICLES


