ਬ੍ਰੇਕਿੰਗ: ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਹਰਿਆਣਾ ਵਿਧਾਨ ਸਭਾ ਵਲੋਂ ਚੰਡੀਗੜ੍ਹ ਵਿੱਚ ਦਸ ਏਕੜ ਜ਼ਮੀਨ ਉੱਤੇ ਵਿਧਾਨ ਸਭਾ ਬਣਾਉਣ ਨੂੰ ਲੈ ਕੇ ਪਾਉਣ ਦੀ ਕਾਰਵਾਈ ਨੂੰ ਗੈਰਕਾਨੂੰਨੀ ਅਤੇ ਦੋ ਰਾਜਾਂ ਦੇ ਆਪਸੀ ਭਾਈਚਾਰੇ ਨੂੰ ਕਮਜ਼ੋਰ ਕਰਨ ਦੇ ਤੁੱਲ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਚੰਡੀਗੜ੍ਹ ‘ਤੇ ਪੰਜਾਬ ਦਾ ਕਾਨੂੰਨੀ ਅਤੇ ਸੰਵਿਧਾਨਿਕ ਹੱਕ ਹੈ, ਇਸ ਲਈ ਹਰਿਆਣਾ ਸਰਕਾਰ ਵੱਲੋਂ ਚੁੱਕਿਆ ਇਹ ਕਦਮ ਗੈਰ-ਸੰਵਿਧਾਨਿਕ ਹੈ।
“ਚੰਡੀਗੜ੍ਹ ‘ਤੇ ਪੰਜਾਬ ਦਾ ਕਾਨੂੰਨੀ ਅਤੇ ਸੰਵਿਧਾਨਿਕ ਹੱਕ” : ਚੰਦੂਮਾਜਰਾ
RELATED ARTICLES