HomePunjabi NewsLiberal Breakingਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜਾ ਜਲਦੀ ਹੀ ਹੋਵੇਗਾ ਮੁਫ਼ਤ

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜਾ ਜਲਦੀ ਹੀ ਹੋਵੇਗਾ ਮੁਫ਼ਤ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਟੋਲ ਪਲਾਜਾ ਜਲਦੀ ਹੀ ਮੁਫਤ ਹੋ ਸਕਦਾ ਹੈ। ਇਹ ਟੋਲ ਪਲਾਜ਼ਾ 17 ਸਤੰਬਰ ਤੋਂ ਟੈਕਸ ਫ਼੍ਰੀ ਹੋ ਸਕਦਾ ਹੈ। ਇਸ ਦਾ ਐਲਾਨ ਪੰਜਾਬ ਟੋਲ ਯੂਨੀਅਨ ਨੇ ਮੀਟਿੰਗ ਉਪਰੰਤ ਕੀਤਾ ਹੈ। ਟੋਲ ਯੂਨੀਅਨ ਪੰਜਾਬ ਦੇ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਨੈਸ਼ਨਲ ਹਾਈਵੇਅ ‘ਤੇ ਲਾਡੋਵਾਲ ਟੋਲ ਪਲਾਜ਼ਾ ਵਿਖੇ ਹੋਈ, ਜਿਸ ਦੀ ਅਗਵਾਈ ਪੰਜਾਬ ਟੋਲ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕੀਤੀ।

RELATED ARTICLES

Most Popular

Recent Comments