Friday, July 5, 2024
HomePunjabi NewsLiberal Breakingਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਲਾਡੋਵਾਲਾ ਨੂੰ ਕਿਸਾਨ ਜਥੇਬੰਦੀਆਂ ਕੀਤਾ...

ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਲਾਡੋਵਾਲਾ ਨੂੰ ਕਿਸਾਨ ਜਥੇਬੰਦੀਆਂ ਕੀਤਾ ਪੂਰੀ ਤਰ੍ਹਾਂ ਬੰਦ

ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਲਾਡੋਵਾਲਾ ਨੂੰ ਕਿਸਾਨ ਜਥੇਬੰਦੀਆਂ ਨੇ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਕਿਸਾਨਾਂ ਨੇ ਪਿਛਲੇ 15 ਦਿਨਾਂ ਤੋਂ ਇਸ ਟੋਲ ਪਲਾਜ਼ਾ ‘ਤੇ ਡੇਰੇ ਲਾਏ ਹੋਏ ਸਨ ਅਤੇ ਐਨਐਚਏਆਈ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ। ਪ੍ਰਦਰਸ਼ਨਕਾਰੀਆਂ ਦੀ ਮੰਗ ਸੀ ਕਿ ਜਾਂ ਤਾਂ NHAI ਇਸ ਟੋਲ ਨੂੰ ਪੂਰੀ ਤਰ੍ਹਾਂ ਬੰਦ ਕਰੇ ਜਾਂ ਫਿਰ 150 ਰੁਪਏ ਪ੍ਰਤੀ ਵਾਹਨ ਰੱਖਿਆ ਜਾਵੇ।

RELATED ARTICLES

Most Popular

Recent Comments