ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ 18 ਅਗਸਤ ਤੋਂ ਖਾਲੀ ਹੋਣ ਜਾ ਰਿਹਾ ਹੈ। ਕਿਸਾਨਾਂ ਨੇ NHAI ਨੂੰ ਵਾਹਨਾਂ ‘ਤੇ ਟੈਕਸ ਘਟਾਉਣ ਦਾ ਅਲਟੀਮੇਟਮ ਦਿੱਤਾ ਹੈ। ਜੇਕਰ NHAI ਨੇ ਰੇਟ ਨਾ ਘਟਾਏ ਤਾਂ ਕਿਸਾਨ ਇੱਕ ਵਾਰ ਫਿਰ ਲਾਡੋਵਾਲ ਟੋਲ ਪਲਾਜ਼ਾ ‘ਤੇ ਧਰਨਾ ਦੇ ਕੇ ਇਸ ਨੂੰ ਮੁਫਤ ਕਰਵਾਉਣਗੇ।
ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਫਿਰ ਤੋਂ ਹੋਵੇਗਾ ਮੁਫਤ
RELATED ARTICLES