HomePunjabi NewsLiberal Breakingਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਫਿਰ ਤੋਂ ਹੋਵੇਗਾ ਮੁਫਤ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਫਿਰ ਤੋਂ ਹੋਵੇਗਾ ਮੁਫਤ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ 18 ਅਗਸਤ ਤੋਂ ਖਾਲੀ ਹੋਣ ਜਾ ਰਿਹਾ ਹੈ। ਕਿਸਾਨਾਂ ਨੇ NHAI ਨੂੰ ਵਾਹਨਾਂ ‘ਤੇ ਟੈਕਸ ਘਟਾਉਣ ਦਾ ਅਲਟੀਮੇਟਮ ਦਿੱਤਾ ਹੈ। ਜੇਕਰ NHAI ਨੇ ਰੇਟ ਨਾ ਘਟਾਏ ਤਾਂ ਕਿਸਾਨ ਇੱਕ ਵਾਰ ਫਿਰ ਲਾਡੋਵਾਲ ਟੋਲ ਪਲਾਜ਼ਾ ‘ਤੇ ਧਰਨਾ ਦੇ ਕੇ ਇਸ ਨੂੰ ਮੁਫਤ ਕਰਵਾਉਣਗੇ।

RELATED ARTICLES

Most Popular

Recent Comments