Monday, May 13, 2024
HomePunjabi NewsLiberal Breakingਪੰਜਾਬ ਦੇ ਸੀਨੀਅਰ ਪੱਤਰਕਾਰ ਸਰਬਜੀਤ ਪੰਧੇਰ, CM ਮਾਨ ਨੇ ਜਤਾਇਆ ਅਫ਼ਸੋਸ

ਪੰਜਾਬ ਦੇ ਸੀਨੀਅਰ ਪੱਤਰਕਾਰ ਸਰਬਜੀਤ ਪੰਧੇਰ, CM ਮਾਨ ਨੇ ਜਤਾਇਆ ਅਫ਼ਸੋਸ

ਪੰਜਾਬ ਦੇ ਸੀਨੀਅਰ ਪੱਤਰਕਾਰ ਸਰਬਜੀਤ ਪੰਧੇਰ ਅੱਜ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਪੰਧੇਰ ਪਿਛਲੇ ਲੰਮੇ ਸਮੇਂ ਤੋਂ ਇੱਕ ਗੰਭੀਰ ਬਿਮਾਰੀ ਤੋਂ ਪੀੜਤ ਸਨ ਜਿਨ੍ਹਾਂ ਨੇ ਅੱਜ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਅੰਗਰੇਜ਼ੀ ਪੱਤਰਕਾਰੀ ਨਾਲ ਜੁੜੇ ਰਹੇ ਤੇ ਉਨ੍ਹਾਂ ਨੂੰ ਫੋਟੋਗ੍ਰਾਫੀ ਦਾ ਵੀ ਸ਼ੌਂਕ ਸੀ। ਪੰਧੇਰ ਸੀ ਮੌਤ ‘ਤੇ CM ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

RELATED ARTICLES

Most Popular

Recent Comments