ਪੰਜਾਬ ਦੇ ਮੌਸਮ ਨੇ ਇੱਕ ਵਾਰੀ ਫਿਰ ਤੋਂ ਕਰਵਟ ਲਈ ਹੈ। ਕੁਝ ਦਿਨ ਧੁੱਪ ਨਿਕਲਣ ਤੋਂ ਬਾਅਦ ਪਿਛਲੇ ਦੋ ਦਿਨ ਤੋਂ ਲਗਾਤਾਰ ਬੱਦਲਵਾਈ ਤੇ ਤੇਜ਼ ਹਵਾਵਾਂ ਨੇ ਤਾਪਮਾਨ ਵਿੱਚ ਗਿਰਾਵਟ ਦਰਜ ਕਰਾ ਦਿੱਤੀ ਹੈ। ਅੱਜ ਵੀ ਪੰਜਾਬ ਦੇ ਵਿੱਚ ਕਈ ਥਾਵਾਂ ਤੇ ਤੇਜ਼ ਹਵਾ ਤੇ ਹਲਕੀ ਬਾਰਿਸ਼ ਹੋਣ ਦੇ ਨਾਲ ਠੰਡ ਵਿੱਚ ਇੱਕ ਵਾਰੀ ਫਿਰ ਤੋਂ ਵਾਧਾ ਹੋ ਗਿਆ ਹੈ।
ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਤੇਜ਼ ਹਵਾਵਾਂ ਤੇ ਬਾਰਿਸ਼ ਨੇ ਵਧਾਈ ਠੰਡ
RELATED ARTICLES