ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਵੱਲੋਂ 7 ਜ਼ਿਲ੍ਹਿਆਂ ਲਈ 11 ਮਾਰਚ ਅਤੇ ਪੂਰੇ ਸੂਬੇ ਲਈ 13 ਮਾਰਚ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ਼-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਇਹ ਸਥਿਤੀ ਪੈਦਾ ਹੋਵੇਗੀ।
ਪੰਜਾਬ ਦਾ ਮੌਸਮ ਅੱਜ ਫ਼ਿਰ ਲਵੇਗਾ ਕਰਵਟ, ਯੈਲੋ ਅਲਰਟ ਜਾਰੀ
RELATED ARTICLES