ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਖਰੀਦ ਮੁਕੰਮਲ ਹੋਣ ਤੱਕ ਕੇਂਦਰੀ ਏਜੰਸੀਆਂ ਵੱਲੋਂ ਖਰੀਦ ਜਾਰੀ ਰਹੇਗੀ। ਇਹ ਜਾਣਕਾਰੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕੇਂਦਰ ਸਰਕਾਰ 44 ਹਜ਼ਾਰ ਕਰੋੜ ਰੁਪਏ ਜਾਰੀ ਕਰ ਚੁੱਕੀ ਹੈ। ਇਸ ਦੇ ਨਾਲ ਹੀ ਲੋੜ ਪੈਣ ‘ਤੇ ਵਾਧੂ ਰਾਸ਼ੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ ਹੈ।
“ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਖਰੀਦ ਮੁਕੰਮਲ ਹੋਣ ਤੱਕ ਖਰੀਦ ਰਹੇਗੀ ਜਾਰੀ” : ਬਿੱਟੂ
RELATED ARTICLES