HomePunjabi NewsLiberal Breakingਬ੍ਰੇਕਿੰਗ : ਕੌਮੀ ਇਨਸਾਫ਼ ਮੋਰਚਾ ਵੱਲੋਂ ਪੰਜਾਬ ਦੇ ਟੋਲ ਪਲਾਜ਼ੇ 5 ਘੰਟਿਆਂ...

ਬ੍ਰੇਕਿੰਗ : ਕੌਮੀ ਇਨਸਾਫ਼ ਮੋਰਚਾ ਵੱਲੋਂ ਪੰਜਾਬ ਦੇ ਟੋਲ ਪਲਾਜ਼ੇ 5 ਘੰਟਿਆਂ ਲਈ ਫ੍ਰੀ, ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ

ਲੁਧਿਆਣਾ: ਕੌਮੀ ਇਨਸਾਫ਼ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਟੋਲ ਪਲਾਜ਼ੇ 5 ਘੰਟਿਆਂ ਲਈ ਫ੍ਰੀ ਕੀਤੇ ਗਏ। ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇ ਇਸ ਪ੍ਰਦਰਸ਼ਨ ਦੌਰਾਨ ਲਾਡੋਵਾਲ ਅਤੇ ਨੀਲੋ ਸਮੇਤ ਕਈ ਮੁੱਖ ਟੋਲ ਬੂਥਾਂ ‘ਤੇ ਧਰਨੇ ਦਿੱਤੇ ਗਏ। ਮੋਰਚੇ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

RELATED ARTICLES

Most Popular

Recent Comments