Monday, July 8, 2024
HomePunjabi NewsLiberal Breakingਪੰਜਾਬ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਦੇ ਉਦਘਾਟਨ ਤੇ ਰਵਨੀਤ ਬਿੱਟੂ ਨੇ...

ਪੰਜਾਬ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਦੇ ਉਦਘਾਟਨ ਤੇ ਰਵਨੀਤ ਬਿੱਟੂ ਨੇ ਖੜੇ ਕੀਤੇ ਸਵਾਲ

ਅੱਜ ਪੰਜਾਬ ਦੇ ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੰਦਰਾਪੁਰੀ ਵਿੱਚ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਾਰਾਜ਼ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਸਰਕਾਰ ਅਤੇ ਕੇਜਰੀਵਾਲ ਤੇ ਵੱਡੇ ਸਵਾਲ ਖੜੇ ਕੀਤੇ ਹਨ।

RELATED ARTICLES

Most Popular

Recent Comments