Tuesday, July 16, 2024
HomePunjabi NewsLiberal Breakingਪੰਜਾਬ ਦੀ ਝਾਂਕੀ ਨੂੰ ਰੱਦ ਕਰਨ 'ਤੇ ਕੇਂਦਰ ਤੇ ਭੜਕੇ ​​ਰਾਘਵ ਚੱਢਾ,...

ਪੰਜਾਬ ਦੀ ਝਾਂਕੀ ਨੂੰ ਰੱਦ ਕਰਨ ‘ਤੇ ਕੇਂਦਰ ਤੇ ਭੜਕੇ ​​ਰਾਘਵ ਚੱਢਾ, ਟਵੀਟ ਕਰਕੇ ਕਹਿ ਦਿੱਤੀ ਵੱਡੀ ਗੱਲ

ਅੱਜ ਪੂਰੀ ਦੁਨੀਆ ਵਿੱਚ 74ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਗਣਤੰਤਰ ਦਿਵਸ ‘ਤੇ ਪੰਜਾਬ ਦੀ ਝਾਂਕੀ ਨੂੰ ਪ੍ਰਵਾਨ ਨਹੀਂ ਕੀਤਾ ਗਿਆ। ਜਿਸ ਬਾਰੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਇੱਕ ਟਵੀਟ ਸਾਂਝਾ ਕੀਤਾ ਹੈ। ਜਿਸ ਦੌਰਾਨ ਉਨ੍ਹਾਂ ਲਿਖਿਆ- ਗਣਤੰਤਰ ਦਿਵਸ ‘ਤੇ ਪੰਜਾਬ ਦੀ ਝਾਂਕੀ ਨੂੰ ਭਾਜਪਾ ਸਰਕਾਰ ਨੇ ਰੱਦ ਕਰ ਦਿੱਤਾ ਹੈ। ਪੰਜਾਬ ਸਿਰਫ਼ ਜ਼ਮੀਨ ਦਾ ਇੱਕ ਟੁਕੜਾ ਨਹੀਂ ਹੈ, ਸਗੋਂ ਭਾਰਤ ਦੀ ਆਜ਼ਾਦੀ ਅਤੇ ਇੱਕ ਪੂਰਨ ਗਣਰਾਜ ਬਣਨ ਦੀ ਯਾਤਰਾ ਦਾ ਇੱਕ ਮੀਲ ਪੱਥਰ ਹੈ।

RELATED ARTICLES

Most Popular

Recent Comments