ਨਵੀਂ ਦਿੱਲੀ: ਸੂਤਰਾਂ ਮੁਤਾਬਕ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਨਹੀਂ ਕੀਤੀ। ਇਸ ਤੋਂ ਬਾਅਦ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਦੋ ਵਿਧਾਇਕਾਂ ਸਮੇਤ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੂੰ ਮਿਲਣ ਪਹੁੰਚੇ। ਪੰਜਾਬ ਕਾਂਗਰਸ ਦੇ ਸਿਆਸੀ ਘਟਨਾਕ੍ਰਮ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਬ੍ਰੇਕਿੰਗ: ਰਾਹੁਲ ਗਾਂਧੀ ਨੇ ਚੰਨੀ ਨਾਲ ਮੁਲਾਕਾਤ ਤੋਂ ਕੀਤਾ ਇਨਕਾਰ, ਵੇਣੂਗੋਪਾਲ ਨੂੰ ਮਿਲਣ ਪਹੁੰਚੇ ਸਾਬਕਾ CM
RELATED ARTICLES


