ਕਿਸਾਨਾਂ ਤੇ ਦਿੱਤੇ ਗਏ ਬਿਆਨ ਤੇ ਰਾਹੁਲ ਗਾਂਧੀ ਨੇ ਨਰਾਜ਼ਗੀ ਜਾਹਿਰ ਕਰਦਿਆਂ ਕਿਹਾ ਹੈ ਕਿ “ਭਾਜਪਾ ਦੀ ਕਿਸਾਨ ਵਿਰੋਧੀ ਨੀਤੀ ਅਤੇ ਨੀਅਤ ਦਾ ਇੱਕ ਹੋਰ ਸਬੂਤ ਹੈ। ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ‘ਚ ਨਾਕਾਮ ਰਹੀ ਮੋਦੀ ਸਰਕਾਰ ਦੀ ਪ੍ਰਚਾਰ ਮਸ਼ੀਨਰੀ ਲਗਾਤਾਰ ਕਿਸਾਨਾਂ ਨੂੰ ਜ਼ਲੀਲ ਕਰਨ ਵਿੱਚ ਲੱਗੀ ਹੋਈ ਹੈ।”
ਕਿਸਾਨਾਂ ਬਾਰੇ ਦਿੱਤੇ ਬਿਆਨ ਤੋਂ ਬਾਅਦ ਕੰਗਣਾ ਰਣੌਤ ਤੇ ਭੜਕੇ ਰਾਹੁਲ ਗਾਂਧੀ
RELATED ARTICLES